Galatians 1:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸਲ ਵਿੱਚ ਕੋਈ “ਦੂਜਾ ਸ਼ੁਭ ਸਮਾਚਾਰ” ਹੈ ਹੀ ਨਹੀਂ । ਕੁਝ ਲੋਕ ਤੁਹਾਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਹ ਮਸੀਹ ਦੇ ਸ਼ੁਭ ਸਮਾਚਾਰ ਨੂੰ ਬਦਲਨਾ ਚਾਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਕਿ ਅਸਲ ਵਿੱਚ ਕੋਈ ਦੂਸਰੀ ਖੁਸ਼ਖ਼ਬਰੀ ਨਹੀਂ ਹੈ। ਬਲਕਿ ਉਹ ਲੋਕ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਤਾਂ ਦੂਜੀ ਖੁਸ਼ ਖਬਰੀ ਨਹੀਂ ਪਰੰਤੂ ਕਈਕੁ ਹਨ ਜਿਹੜੇ ਤੁਹਾਨੂੰ ਘਬਰਾਉਂਦੇ ਹਨ ਅਤੇ ਮਸੀਹ ਦੀ ਖੁਸ਼ ਖਬਰੀ ਨੂੰ ਵਿਗਾੜਨਾ ਚਾਹੁੰਦੇ ਹਨ
Punjabi ERV
ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ دُوجی خُوشخبری نئیں۔ ہاں بعضے اجیہے نیں جیہڑے تُہانوں گھبراؤندے تے مسِیح دی خُوشخبری نُوں وِگاڑنا چاہندے نیں۔
Punjabi Standard Bible (Punjabi Standard Bible) 2023
ਦੂਜੀ ਖੁਸ਼ਖ਼ਬਰੀ ਤਾਂ ਹੈ ਹੀ ਨਹੀਂ; ਪਰ ਕੁਝ ਲੋਕ ਹਨ ਜਿਹੜੇ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਵਿਗਾੜਨਾ ਚਾਹੁੰਦੇ ਹਨ।