Galatians 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਸਾਡੇ ਵਿੱਚੋਂ ਜਾਂ ਸਵਰਗ ਤੋਂ ਕੋਈ ਸਵਰਗਦੂਤ ਵੀ ਆ ਕੇ ਉਸ ਸ਼ੁਭ ਸਮਾਚਾਰ ਤੋਂ ਵੱਖਰਾ, ਜੋ ਅਸੀਂ ਤੁਹਾਨੂੰ ਸੁਣਾਇਆ ਸੀ, ਕੋਈ ਦੂਜਾ ਸ਼ੁਭ ਸਮਾਚਾਰ ਸੁਣਾਵੇ ਤਾਂ ਉਸ ਨੂੰ ਸਰਾਪ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਆ ਕੇ ਉਸ ਖੁਸ਼ਖ਼ਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖ਼ਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
Punjabi ERV
ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸਕਾਰ ਕਰ ਦੇਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے اسی یا اسمانوں کوئی فرِشتہ وی بِناں اوس خُوشخبری دے جیہڑی اساں تُہانوں سُنائی اے۔ کوئی ہور خُوشخبری تُہانوں سُنائے تے لعنتی ہوئے۔
Punjabi Standard Bible (Punjabi Standard Bible) 2023
ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਤੁਹਾਨੂੰ ਉਸ ਖੁਸ਼ਖ਼ਬਰੀ ਦੇ ਉਲਟ ਜੋ ਅਸੀਂ ਸੁਣਾਈ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪੀ ਹੋਵੇ।