Galatians 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉੱਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੌਦਾਂ ਸਾਲ ਦੇ ਬਾਅਦ ਮੈਂ ਬਰਨਾਬਾਸ ਦੇ ਨਾਲ ਫਿਰ ਯਰੂਸ਼ਲਮ ਨੂੰ ਗਿਆ ਅਤੇ ਮੈਂ ਆਪਣੇ ਨਾਲ ਤੀਤੁਸ ਨੂੰ ਵੀ ਲੈ ਕੇ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਚੌਦਾਂ ਸਾਲਾਂ ਬਾਅਦ, ਮੈਂ ਦੁਬਾਰਾ ਯੇਰੂਸ਼ਲੇਮ ਗਿਆ, ਇਸ ਵਾਰ ਮੈਂ ਬਰਨਬਾਸ ਅਤੇ ਤੀਤੁਸ ਨੂੰ ਵੀ ਆਪਣੇ ਨਾਲ ਲੈ ਕੇ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਚੌਦਾਂ ਵਰਿਹਾਂ ਦੇ ਪਿੱਛੋਂ ਮੈਂ ਬਰਨਬਾਸ ਸਣੇ ਯਰੂਸ਼ਲਮ ਨੂੰ ਫੇਰ ਗਿਆ ਅਤੇ ਤੀਤੁਸ ਨੂੰ ਵੀ ਨਾਲ ਲੈ ਗਿਆ
Punjabi ERV
ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਰੂਸ਼ਲਮ ਨੂੰ ਫੇਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر چَوداں ورھیاں پِچّھوں برنباس دے نال مَیں دُوجی وار یرُوشلِیم گیا تے طِطُس نُوں وی نال لے گیا۔
Punjabi Standard Bible (Punjabi Standard Bible) 2023
ਤਦ ਚੌਦਾਂ ਸਾਲਾਂ ਬਾਅਦ ਮੈਂ ਬਰਨਬਾਸ ਨਾਲ ਫੇਰ ਯਰੂਸ਼ਲਮ ਗਿਆ ਅਤੇ ਤੀਤੁਸ ਨੂੰ ਵੀ ਨਾਲ ਲੈ ਗਿਆ।