Galatians 2:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਨਮ ਤੋਂ ਯਹੂਦੀ ਹਾਂ, ਪਾਪੀ ਪਰਾਈਆਂ ਕੌਮਾਂ ਵਿੱਚੋਂ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਸੀਂ ਜੋ ਜਨਮ ਤੋਂ ਯਹੂਦੀ ਹਾਂ ਅਤੇ ਪਾਪੀ ਗ਼ੈਰ-ਯਹੂਦੀ ਨਹੀਂ ਹਾਂ
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਨਮ ਕਰਕੇ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ
Punjabi ERV
ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھانویں اسی جنم دے یہُودی آں تے گُناہی غیر قوماں وِچوں نئیں۔
Punjabi Standard Bible (Punjabi Standard Bible) 2023
ਅਸੀਂ ਤਾਂ ਜਨਮ ਤੋਂ ਯਹੂਦੀ ਹਾਂ ਅਤੇ ਗੈਰ-ਯਹੂਦੀ ਪਾਪੀਆਂ ਵਿੱਚੋਂ ਨਹੀਂ ਹਾਂ।