Galatians 2:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ, ਮੈਂ ਗਲਤ ਹੋ ਸੱਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜੇਕਰ ਮੈਂ ਆਪ ਹੀ ਉਹਨਾਂ ਚੀਜ਼ਾਂ ਨੂੰ ਉਸਾਰਦਾ ਹਾਂ ਜਿਹਨਾਂ ਨੂੰ ਮੈਂ ਇੱਕ ਵਾਰੀ ਢਾਹ ਚੁੱਕਾ ਹਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਿੱਧ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਉਸ ਚੀਜ਼ ਨੂੰ ਦੁਬਾਰਾ ਬਣਾਉਂਦਾ ਹਾਂ ਜੋ ਮੈਂ ਤਬਾਹ ਕੀਤੀ, ਤਾਂ ਮੈਂ ਸੱਚ-ਮੁੱਚ ਬਿਵਸਥਾ ਦੀ ਪ੍ਰਣਾਲੀ ਤੋੜਨ ਵਾਲਾ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੋ ਮੈਂ ਢਾਹ ਦਿੱਤਾ ਜੋ ਓਸੇ ਨੇ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ
Punjabi ERV
ਸੱਚਮੁੱਚ, ਮੈਂ ਗਲਤ ਹੋ ਸਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੋ ਮੈਂ ਤੋੜ ਦਿੱਤਾ ਜੇਕਰ ਉਸੇ ਨੂੰ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے مَیں اوہناں شیواں نُوں جِنہاں نُوں ڈھاہ چھڈیا اے فیر بناواں۔ تے اپنے آپ نُوں تقصِیری ٹھہرانا آں۔
Punjabi Standard Bible (Punjabi Standard Bible) 2023
ਕਿਉਂਕਿ ਜੇ ਮੈਂ ਉਸੇ ਨੂੰ ਫੇਰ ਬਣਾਵਾਂ ਜੋ ਮੈਂ ਢਾਹ ਦਿੱਤਾ ਤਾਂ ਆਪਣੇ ਆਪ ਨੂੰ ਅਪਰਾਧੀ ਠਹਿਰਾਉਂਦਾ ਹਾਂ।