Galatians 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅਸੀਂ ਚਾਹੁੰਦੇ ਸੀ ਕਿ ਸ਼ੁਭ ਸਮਾਚਾਰ ਦਾ ਸੱਚ ਤੁਹਾਡੇ ਲਈ ਸੁਰੱਖਿਅਤ ਰਹੇ ਇਸ ਲਈ ਅਸੀਂ ਉਹਨਾਂ ਦੀ ਥੋੜ੍ਹੀ ਜਿਹੀ ਗ਼ੁਲਾਮੀ ਵੀ ਨਹੀਂ ਝੱਲੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਇੱਕ ਪਲ ਲਈ ਵੀ ਉਨ੍ਹਾਂ ਦੇ ਅੱਗੇ ਨਹੀਂ ਝੁਕੇ, ਤਾਂ ਜੋ ਖੁਸ਼ਖ਼ਬਰੀ ਦੀ ਸੱਚਾਈ ਤੁਹਾਡੇ ਲਈ ਸੁਰੱਖਿਅਤ ਰੱਖੀ ਜਾ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਓਹਨਾਂ ਦੇ ਵੱਸ ਵਿੱਚ ਨਾ ਆਏ ਭਈ ਖੁਸ਼ ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ
Punjabi ERV
ਪਰ ਅਸੀਂ ਆਪਣੇ ਆਪ ਨੂੰ ਇੱਕ ਘਡ਼ੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک گھڑی وی اوہناں دا تابعیاں رہنا سانُوں نا سکھایا۔ ایس کر کے پئی خُوشخبری دی سچیائی تُہاڈے وِچ قیم رہے۔
Punjabi Standard Bible (Punjabi Standard Bible) 2023
ਪਰ ਅਸੀਂ ਇੱਕ ਘੜੀ ਵੀ ਉਨ੍ਹਾਂ ਦੀ ਅਧੀਨਤਾ ਨਾ ਮੰਨੀ ਤਾਂਕਿ ਖੁਸ਼ਖ਼ਬਰੀ ਦੀ ਸਚਾਈ ਤੁਹਾਡੇ ਵਿੱਚ ਬਣੀ ਰਹੇ।