Galatians 2:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਜਿਹਨਾਂ ਨੇ ਪਤਰਸ ਨੂੰ ਯਹੂਦੀਆਂ ਭਾਵ ਸੁੰਨਤੀਆਂ ਦੇ ਲਈ ਰਸੂਲ ਠਹਿਰਾਇਆ, ਉਹਨਾਂ ਨੇ ਹੀ ਮੈਨੂੰ ਪਰਾਈਆਂ ਕੌਮਾਂ ਭਾਵ ਅਸੁੰਨਤੀਆਂ ਦੇ ਲਈ ਰਸੂਲ ਠਹਿਰਾਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ, ਜੋ ਪਤਰਸ ਨੂੰ ਸੁੰਨਤੀਆਂ ਵਿੱਚ ਇੱਕ ਰਸੂਲ ਵਜੋਂ ਇਸਤੇਮਾਲ ਕਰਦਾ ਸੀ, ਗ਼ੈਰ-ਯਹੂਦੀ ਲੋਕਾਂ ਵਿੱਚ ਮੈਨੂੰ ਵੀ ਇੱਕ ਰਸੂਲ ਵਜੋਂ ਇਸਤੇਮਾਲ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹ ਨੇ ਸੁੰਨਤੀਆਂ ਦੇ ਵਿਖੇ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਅਸਰ ਕੀਤਾ ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਭੀ ਅਸਰ ਕੀਤਾ
Punjabi ERV
ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹਡ਼ੇ ਯਹੂਦੀ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(کیوں جو جِس سُنتِیاں دی رسالت لئی پطرس وِچ اثر کِیتا اوسے ای غیر قوماں لئی میرے وِچ اثر کِیتا۔)
Punjabi Standard Bible (Punjabi Standard Bible) 2023
ਕਿਉਂਕਿ ਜਿਸ ਨੇ ਸੁੰਨਤੀ ਲੋਕਾਂ ਵਿੱਚ ਰਸੂਲਪੁਣੇ ਦੀ ਸੇਵਾ ਲਈ ਪਤਰਸ ਦੇ ਅੰਦਰ ਕੰਮ ਕੀਤਾ, ਉਸੇ ਨੇ ਮੇਰੇ ਅੰਦਰ ਪਰਾਈਆਂ ਕੌਮਾਂ ਦੇ ਲਈ ਕੰਮ ਕੀਤਾ