Galatians 3:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਗਲਾਤੀਓ। ਅਸੀਂ ਤੁਹਾਡੀਆਂ ਅੱਖਾਂ ਸਾਹਮਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਰਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਮੂਰਖ ਗਲਾਤੀਓ! ਤੁਹਾਨੂੰ ਕਿਸ ਨੇ ਭਰਮਾ ਲਿਆ ਹੈ? ਤੁਹਾਨੂੰ ਮਸੀਹ ਦੀ ਸਲੀਬੀ ਮੌਤ ਦੇ ਬਾਰੇ ਸਾਫ਼ ਸਾਫ਼ ਦੱਸਿਆ ਗਿਆ ਸੀ, ਜਿਵੇਂ ਕਿ ਇਹ ਸਭ ਕੁਝ ਤੁਹਾਡੀ ਅੱਖਾਂ ਦੇ ਸਾਹਮਣੇ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੂਰਖ ਗਲਾਤੀਓ! ਕਿਸ ਨੇ ਤੁਹਾਨੂੰ ਭਰਮਾ ਲਿਆ? ਤੁਹਾਡੀਆਂ ਅੱਖਾਂ ਦੇ ਸਾਹਮਣੇ ਯਿਸ਼ੂ ਮਸੀਹ ਨੂੰ ਸਪਸ਼ਟ ਤੌਰ ਤੇ ਸਲੀਬ ਉੱਤੇ ਚੜ੍ਹਾਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੂਰਖ ਗਲਾਤੀਓ, ਕਿਹ ਨੇ ਤੁਹਾਡੇ ਉੱਤੇ ਜਾਦੂ ਪਾ ਲਏ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚਾੜ੍ਹਿਆ ਹੋਇਆ ਸਰੀਹਣ ਪਰਸਿੱਧ ਕੀਤਾ ਗਿਆ?
Punjabi ERV
ਹੇ ਗਲਾਤੀਓ। ਅਸੀਂ ਤੁਹਾਡੀਆਂ ਅਖਾਂ ਸਾਮ੍ਹਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਡ਼ਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے مُورکھ گلِتیو! کِس تُہاڈے اُتّے ٹُونا کِیتا اے؟ جِنہاں دِیاں اَکھّیاں سامھنے یِسُوع مسِیح سُولی چاہڑیا ہویا وکھالی دِتّا۔
Punjabi Standard Bible (Punjabi Standard Bible) 2023
ਹੇ ਨਿਰਬੁੱਧ ਗਲਾਤੀਓ, ਕਿਸ ਨੇ ਤੁਹਾਨੂੰ ਮੋਹ ਲਿਆ? ਤੁਹਾਡੀਆਂ ਅੱਖਾਂ ਸਾਹਮਣੇ ਹੀ ਤਾਂ ਯਿਸੂ ਮਸੀਹ ਸਲੀਬ 'ਤੇ ਚੜ੍ਹਾਇਆ ਹੋਇਆ ਪ੍ਰਤੱਖ ਵਿਖਾਇਆ ਗਿਆ।