Galatians 3:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਵਿਸ਼ਵਾਸ ਦਾ ਮਾਰਗ ਆ ਚੁੱਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯੰਤ੍ਰਣ ਹੇਠਾਂ ਨਹੀਂ ਜਿਉਂਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਜਦੋਂ ਵਿਸ਼ਵਾਸ ਆ ਗਿਆ ਹੈ ਤਾਂ ਅਸੀਂ ਸਿੱਖਿਅਕ ਦੇ ਹੇਠ ਨਹੀਂ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਜਦੋਂ ਇਹ ਵਿਸ਼ਵਾਸ ਆ ਚੁੱਕਿਆ, ਤਾਂ ਅਸੀਂ ਹੁਣ ਕਿਸੇ ਨਿਗਾਹਬਾਨ ਦੇ ਅਧੀਨ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਨਿਹਚਾ ਜੋ ਆਈ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਮਤਹਿਤ ਨਹੀਂ ਹਾਂ
Punjabi ERV
ਹੁਣ ਵਿਸ਼ਵਾਸ ਦਾ ਮਾਰਗ ਆ ਚੁਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯਂਤ੍ਰਣ ਹੇਠਾਂ ਨਹੀਂ ਜਿਉਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اِیمان آ گیا۔ تَد اسی اُستاد دے ہیٹھ نا رہے۔
Punjabi Standard Bible (Punjabi Standard Bible) 2023
ਪਰ ਵਿਸ਼ਵਾਸ ਦੇ ਆਉਣ ਤੋਂ ਬਾਅਦ ਅਸੀਂ ਹੁਣ ਸਿੱਖਿਅਕ ਦੇ ਅਧੀਨ ਨਾ ਰਹੇ।