Galatians 3:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚੋਂ ਜਿਹਨਾਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਹੈ, ਉਹਨਾਂ ਸਭ ਨੇ ਮਸੀਹ ਨੂੰ ਪਹਿਨ ਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾਂ ਨੇ ਮਸੀਹ ਨੂੰ ਪਹਿਨ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸਾਂ ਜਿਨਿੰਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਮਸੀਹ ਨੂੰ ਪਹਿਨ ਲਿਆ
Punjabi ERV
ਕਿਉਂਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢਕ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُساں ساریاں بندیاں مسِیح وِچ بپتِسمہ لیا۔ مسِیح نُوں پہن لیا۔
Punjabi Standard Bible (Punjabi Standard Bible) 2023
ਕਿਉਂ ਜੋ ਤੁਸੀਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ, ਮਸੀਹ ਨੂੰ ਪਹਿਨ ਲਿਆ।