Galatians 3:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਮਸੀਹ ਦੇ ਹੋ ਤਾਂ ਤੁਸੀਂ ਅਬਰਾਹਾਮ ਦੀ ਸੰਤਾਨ ਹੋ ਅਤੇ ਤੁਸੀਂ ਪਰਮੇਸ਼ਰ ਦੇ ਕੀਤੇ ਵਾਅਦੇ ਦੇ ਵਾਰਿਸ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਮਸੀਹ ਦੇ ਹੋ, ਤਾਂ ਤੁਸੀਂ ਅਬਰਾਹਾਮ ਦੀ ਅੰਸ ਹੋ, ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।।
Punjabi ERV
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਂ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تُسی مسِیح دے ہو۔ تے ابرہام دی نسل یعنی وعدے دے سببّوں وارث ہو۔
Punjabi Standard Bible (Punjabi Standard Bible) 2023
ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਤੁਸੀਂ ਅਬਰਾਹਾਮ ਦੇ ਵੰਸ਼ ਅਤੇ ਵਾਇਦੇ ਦੇ ਅਨੁਸਾਰ ਵਾਰਸ ਹੋ।