Galatians 3:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸ ਨੇ ਅਬਰਾਹਾਮ ਨੂੰ ਧਰਮੀ ਬਣਾਇਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਅਬਰਾਹਾਮ ਨੇ ਪਰਮੇਸ਼ਰ ਦੇ ਵਿੱਚ ਵਿਸ਼ਵਾਸ ਕੀਤਾ ਇਸ ਲਈ ਉਹ ਨੇਕ ਠਹਿਰਾਇਆ ਗਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਅਬਰਾਹਾਮ ਨੇ “ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ
Punjabi ERV
ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸਨੇ ਅਬਰਾਹਾਮ ਨੂੰ ਧਰਮੀ ਬਣਾਇਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں ابرہام خُدا اُتّے اِیمان لیاندا تے اوہ اوہدے حق وِچ راستبازی گِنیا گیا۔
Punjabi Standard Bible (Punjabi Standard Bible) 2023
ਅਬਰਾਹਾਮ ਨੇ ਵੀ ਪਰਮੇਸ਼ਰ 'ਤੇ ਵਿਸ਼ਵਾਸ ਕੀਤਾ ਅਤੇ ਇਹ ਗੱਲ ਉਸ ਦੇ ਲਈ ਧਾਰਮਿਕਤਾ ਗਿਣੀ ਗਈ।