Galatians 3:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹੋ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਸਭ ਜੋ ਵਿਸ਼ਵਾਸ ਕਰਦੇ ਹਨ ਅਬਰਾਹਾਮ ਦੇ ਵਿਸ਼ਵਾਸ ਦੇ ਨਾਲ ਅਸੀਸ ਪ੍ਰਾਪਤ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ, ਉਹ ਅਬਰਾਹਾਮ, ਵਿਸ਼ਵਾਸ ਦੇ ਆਦਮੀ ਦੇ ਨਾਲ ਬਰਕਤ ਪਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿਹੜੇ ਨਿਹਚਾ ਵਾਲੇ ਹਨ ਓਹ ਨਿਹਚਾਵਾਨ ਅਬਰਾਹਾਮ ਦੇ ਨਾਲ ਮੁਬਾਰਕ ਹਨ
Punjabi ERV
ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جیہڑے اِیمان والے نیں اوہ اِیماندار ابرہام نال برکت پاندے نیں۔
Punjabi Standard Bible (Punjabi Standard Bible) 2023
ਇਸ ਲਈ ਉਹ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ, ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।