Galatians 4:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਚਾਹੁੰਦਾ ਹਾਂ ਕਿ ਮੈਂ ਇਸੇ ਸਮੇਂ ਤੁਹਾਡੇ ਕੋਲ ਪਹੁੰਚਾਂ ਅਤੇ ਆਪਣਾ ਵਿਵਹਾਰ ਤੁਹਾਡੇ ਵੱਲ ਬਦਲਾਂ ਕਿਉਂਕਿ ਮੈ ਤੁਹਾਡੇ ਲਈ ਦੁਬਿਧਾ ਵਿੱਚ ਪਿਆ ਹੋਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਕਿਵੇਂ ਚਾਹੁੰਦਾ ਹਾਂ ਕਿ ਮੈਂ ਹੁਣ ਤੁਹਾਡੇ ਨਾਲ ਹੋਵਾਂ ਅਤੇ ਆਪਣੀ ਸੁਰ ਬਦਲ ਲਵਾਂ, ਕਿਉਂਕਿ ਮੈਂ ਤੁਹਾਡੇ ਬਾਰੇ ਪਰੇਸ਼ਾਨ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਚਾਹੁੰਦਾ ਸਾਂ ਜੋ ਹੁਣ ਤੁਹਾਡੇ ਕੋਲ ਹੁੰਦਾ ਅਤੇ ਹੋਰ ਤਰਾਂ ਬੋਲਦਾ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।।
Punjabi ERV
ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں ایہہ چاہناں آں پئی ہُن تُہاڈے کول حاضر ہو کے ہوری طرح بولاں۔ کیوں جو مَینُوں تُہاڈے ولّوں فِکر اے۔
Punjabi Standard Bible (Punjabi Standard Bible) 2023
ਮੈਂ ਚਾਹੁੰਦਾ ਸੀ ਕਿ ਇਸ ਸਮੇਂ ਤੁਹਾਡੇ ਕੋਲ ਹੁੰਦਾ ਅਤੇ ਹੋਰ ਤਰੀਕੇ ਨਾਲ ਗੱਲ ਕਰਦਾ, ਕਿਉਂਕਿ ਮੈਂ ਤੁਹਾਡੇ ਵਿਖੇ ਦੁਬਿਧਾ ਵਿੱਚ ਹਾਂ।