Galatians 4:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਜੋ ਵਿਵਸਥਾ ਦੇ ਅਧੀਨ ਰਹਿਣ ਦੇ ਚਾਹਵਾਨ ਹੋ, ਕੀ ਤੁਸੀਂ ਸੁਣਿਆ ਨਹੀਂ ਹੈ ਕਿ ਵਿਵਸਥਾ ਕੀ ਕਹਿੰਦੀ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਨੂੰ ਦੱਸੋ, ਤੁਸੀਂ ਜੋ ਬਿਵਸਥਾ ਦੇ ਅਧੀਨ ਰਹਿਣਾ ਚਾਹੁੰਦੇ ਹੋ, ਕੀ ਤੁਹਾਨੂੰ ਪਤਾ ਨਹੀਂ ਹੈ ਕਿ ਬਿਵਸਥਾ ਕੀ ਕਹਿੰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜੋ ਸ਼ਰਾ ਦੇ ਮਤਹਿਤ ਹੋਣਾ ਚਾਹੁੰਦੇ ਹੋ ਮੈਨੂੰ ਦੱਸੋਂ, ਭਲਾ, ਤੁਸੀਂ ਸ਼ਰਾ ਨੂੰ ਨਹੀਂ ਸੁਣਦੇ?
Punjabi ERV
ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَینُوں دَسّو کھاں تُسی جیہڑے شریعت دے ہٹھارُو ہونا چاہندے ہو۔ تُسی شریعت دی گلّ نُوں نئیں سُندے؟
Punjabi Standard Bible (Punjabi Standard Bible) 2023
ਤੁਸੀਂ ਜਿਹੜੇ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ ਤੁਸੀਂ ਬਿਵਸਥਾ ਦੀ ਨਹੀਂ ਸੁਣਦੇ?