Galatians 4:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹੜੇ ਵਾਸਤਵਿਕ ਨਹੀਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਪਹਿਲਾਂ ਪਰਮੇਸ਼ਰ ਨੂੰ ਨਹੀਂ ਜਾਣਦੇ ਸੀ ਇਸ ਲਈ ਤੁਸੀਂ ਉਹਨਾਂ ਦੇ ਦਾਸ ਸੀ ਜੋ ਪਰਮੇਸ਼ਰ ਨਹੀਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ, ਜਦੋਂ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਨਹੀਂ ਕਰਦੇ ਸੀ, ਤੁਸੀਂ ਉਨ੍ਹਾਂ ਦੇ ਗੁਲਾਮ ਸੀ ਜੋ ਕੁਦਰਤ ਦੁਆਰਾ ਦੇਵਤੇ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਜੋ ਸਾਓ ਤੁਸੀਂ ਓਹਨਾਂ ਦੇ ਬੰਧਨ ਵਿੱਚ ਸਾਓ ਜਿਹੜੇ ਅਸਲ ਵਿੱਚ ਇਸ਼ੁਰ ਨਹੀਂ ਸਨ
Punjabi ERV
ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹਡ਼ੇ ਵਾਸਤਵਿਕ ਨਹੀਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس ویلے تُسی خُدا نُوں نئیں سو جان دے۔ تے تُسی اوہناں بُتاں دی غلامی وِچ سو جیہڑے اصلوں خُدا نئیں۔
Punjabi Standard Bible (Punjabi Standard Bible) 2023
ਜਦੋਂ ਤੁਸੀਂ ਪਰਮੇਸ਼ਰ ਨੂੰ ਨਹੀਂ ਜਾਣਦੇ ਸੀ ਤਾਂ ਉਨ੍ਹਾਂ ਦੇ ਬੰਧਨ ਵਿੱਚ ਸੀ ਜੋ ਅਸਲ ਵਿੱਚ ਪਰਮੇਸ਼ਰ ਨਹੀਂ ਹਨ।