Galatians 5:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਖਾਹਿਸ਼ ਹੈ ਜਿਹੜੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖੱਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਚੰਗਾ ਹੁੰਦਾ ਕਿ ਜੋ ਲੋਕ ਤੁਹਾਨੂੰ ਗ਼ਲਤ ਰਾਹ ਪਾ ਰਹੇ ਹਨ, ਉਹ ਆਪਣੇ ਸਰੀਰ ਦਾ ਅੰਗ ਕੱਟ ਲੈਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿੱਥੋਂ ਤੱਕ ਉਨ੍ਹਾਂ ਅੰਦੋਲਨਕਾਰੀਆਂ ਲਈ, ਮੈਂ ਚਾਹੁੰਦਾ ਹਾਂ ਕਿ ਉਹ ਪੂਰੇ ਤਰੀਕੇ ਨਾਲ ਜਾਣ ਅਤੇ ਆਪਣੇ ਆਪ ਦਾ ਅੰਗ ਵੱਢ ਲੈਣ!
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਓਹ ਜਿਹੜੇ ਤੁਹਾਨੂੰ ਭਰਮਾਉਂਦੇ ਹਨ ਆਪਣੇ ਲਿੰਗ ਵੱਢ ਲੈਂਦੇ!।।
Punjabi ERV
ਮੇਰੀ ਖਾਹਸ਼ ਹੈ ਜਿਹਡ਼ੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چَنگا ہوئے جے تُہانوں سَوڑِیاں پان والے اپنا آپ سارا وَڈّھ لین۔
Punjabi Standard Bible (Punjabi Standard Bible) 2023
ਕਾਸ਼ ਕਿ ਜਿਹੜੇ ਤੁਹਾਨੂੰ ਪਰੇਸ਼ਾਨ ਕਰਦੇ ਹਨ ਉਹ ਆਪਣਾ ਅੰਗ ਹੀ ਵੱਢ ਲੈਂਦੇ!