Galatians 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਸਾਰੀ ਵਿਵਸਥਾ ਇਸ ਇੱਕ ਹੁਕਮ ਵਿੱਚ ਪੂਰੀ ਹੋ ਜਾਂਦੀ ਹੈ; “ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਾਰੀ ਬਿਵਸਥਾ ਇਸ ਹੁਕਮ ਨੂੰ ਪੂਰਾ ਕਰਨ ਵਿੱਚ ਹੁੰਦੀ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ
Punjabi ERV
ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ساری شریعت اِکّی گلّ وِچ پُوری ہوندی اے۔ پئی تُوں اپنے گواہنڈی نال اپنے جِہیا پیار رکھ۔
Punjabi Standard Bible (Punjabi Standard Bible) 2023
ਕਿਉਂਕਿ ਸਾਰੀ ਬਿਵਸਥਾ ਇਸ ਇੱਕੋ ਗੱਲ ਵਿੱਚ ਪੂਰੀ ਹੋ ਜਾਂਦੀ ਹੈ: “ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।”