Galatians 5:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਕਹਿਣ ਦਾ ਅਰਥ ਇਹ ਹੈ ਕਿ ਪਵਿੱਤਰ ਆਤਮਾ ਦੀ ਅਗਵਾਈ ਹੇਠ ਜੀਵਨ ਗੁਜ਼ਾਰੋ ਤਾਂ ਤੁਸੀਂ ਸਰੀਰਕ ਵਾਸ਼ਨਾਵਾਂ ਪੂਰੀਆਂ ਨਹੀਂ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਕਹਿੰਦਾ ਹਾਂ, ਪਵਿੱਤਰ ਆਤਮਾ ਦੁਆਰਾ ਜ਼ਿੰਦਗੀ ਬਤੀਤ ਕਰੋ, ਅਤੇ ਤੁਸੀਂ ਸਰੀਰ ਦੀਆਂ ਇੱਛਾਵਾਂ ਨੂੰ ਸੰਤੁਸ਼ਟ ਨਹੀਂ ਕਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੁਆਰਾ ਚੱਲੋ ਤਾਂ ਸਰੀਰ ਦੇ ਵਿਸ਼ਿਆਂ ਨੂੰ ਕਦੇ ਪੂਰਿਆਂ ਨਾ ਕਰੋਗੇ
Punjabi ERV
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹਡ਼ੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں ایہہ آکھنا آں پئی رُوح دے طَور نال چلّو ایس طرح نال تُسی جِسم دی خواہش نُوں کدی پُورا نا کرو گے۔
Punjabi Standard Bible (Punjabi Standard Bible) 2023
ਪਰ ਮੈਂ ਕਹਿੰਦਾ ਹਾਂ ਕਿ ਆਤਮਾ ਦੇ ਦੁਆਰਾ ਚੱਲੋ ਤਾਂ ਤੁਸੀਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਿਆਂ ਨਾ ਕਰੋਗੇ,