Galatians 5:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਰੀਰ ਦੇ ਕੰਮ ਤਾਂ ਪ੍ਰਗਟ ਹਨ: ਵਿਭਚਾਰ, ਅਸ਼ੁੱਧਤਾ, ਕਾਮਵਾਸ਼ਨਾਵਾਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਰੀਰ ਦੇ ਕੰਮ ਸਪੱਸ਼ਟ ਹਨ: ਜਿਨਸੀ ਅਨੈਤਿਕਤਾ, ਗੰਦ-ਮੰਦ, ਅਤੇ ਲੁੱਚਪੁਣਾ;
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਓਹ ਇਹ ਹਨ - ਹਰਾਮਕਾਰੀ, ਗੰਦ ਮੰਦ, ਲੁੱਚਪੁਣਾ
Punjabi ERV
ਮੰਦੇ ਕੰਮ, ਜਿਹਡ਼ੇ ਸਾਡਾ ਪਾਪੀ ਆਪਾ ਕਰਦਾ ਹੈ ਬਡ਼ੇ ਸਪਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن جِسم دے کمّ تے ظاہر نیں یعنی زناکاری۔ پلِیتی۔ لُچ پُناں۔
Punjabi Standard Bible (Punjabi Standard Bible) 2023
ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ ਜੋ ਇਹ ਹਨ: ਵਿਭਚਾਰ, ਅਸ਼ੁੱਧਤਾ, ਲੁੱਚਪੁਣਾ,