Galatians 5:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧਿਆਨ ਨਾਲ ਸੁਣੋ, ਮੈਂ ਪੌਲੂਸ, ਤੁਹਾਨੂੰ ਦੱਸਦਾ ਹਾਂ ਕਿ ਜੇਕਰ ਤੁਸੀਂ ਸੁੰਨਤ ਕਰਵਾਓਗੇ ਤਾਂ ਤੁਹਾਨੂੰ ਮਸੀਹ ਤੋਂ ਕੋਈ ਲਾਭ ਨਹੀਂ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਸ਼ਬਦਾਂ ਨੂੰ ਧਿਆਨ ਵਿੱਚ ਰੱਖਣਾ! ਮੈਂ, ਪੌਲੁਸ, ਤੁਹਾਨੂੰ ਦੱਸਦਾ ਹਾਂ ਕਿ ਜੇ ਤੁਸੀਂ ਆਪਣੀ ਸੁੰਨਤ ਕਰਾਉਂਦੇ ਹੋ, ਤਾਂ ਮਸੀਹ ਤੁਹਾਡੇ ਲਈ ਬਿਲਕੁਲ ਵੀ ਮਹੱਤਵਪੂਰਣ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਭਈ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ
Punjabi ERV
ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵਧੇਰੇ ਕੋਈ ਨਫ਼ਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو مَیں پَولُس تُہانوں آکھنا آں پئی جے تُسی سُنتی بَہو گے۔ تے مسِیح توں تُہانوں کُجھ فائدہ نا ہوئے گا۔
Punjabi Standard Bible (Punjabi Standard Bible) 2023
ਵੇਖੋ, ਮੈਂ ਪੌਲੁਸ ਤੁਹਾਨੂੰ ਕਹਿੰਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਉਂਦੇ ਹੋ ਤਾਂ ਤੁਹਾਨੂੰ ਮਸੀਹ ਤੋਂ ਕੁਝ ਲਾਭ ਨਹੀਂ ਹੋਵੇਗਾ।