Galatians 5:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਰਤੀ ਪੂਜਾ, ਜਾਦੂ-ਟੂਣਾ, ਵੈਰ, ਝਗੜੇ, ਈਰਖਾ, ਗੁੱਸਾ, ਸੁਆਰਥ, ਫੁੱਟ, ਧੜ੍ਹੇਬਾਜ਼ੀਆਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੂਰਤੀ ਪੂਜਾ ਅਤੇ ਜਾਦੂ-ਟੂਣਾ; ਨਫ਼ਰਤ, ਝਗੜੇ, ਈਰਖਾ, ਗੁੱਸਾ, ਵਿਰੋਧ, ਫੁੱਟਾਂ, ਬਿਦਤਾਂ,
Punjabi Bible 2016 - ਪਵਿੱਤਰ ਬਾਈਬਲ O.V.
ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਹਸਦ, ਕ੍ਰੋਧ, ਧੜੇਬਾਜ਼ੀਆਂ, ਫੁੱਟਾਂ, ਬਿਦਤਾਂ
Punjabi ERV
ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗਡ਼ਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲਡ਼ਾਉਣਾ, ਵੰਡੀਆਂ ਪਾਉਣੀਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُت پرستی۔ جادُوگری۔ دُشمنیاں۔ جھگڑا۔ ساڑا۔ غُصّہ۔ دھڑے بازی۔ دوجائیگِیاں۔ بِدعتاں۔
Punjabi Standard Bible (Punjabi Standard Bible) 2023
ਮੂਰਤੀ-ਪੂਜਾ, ਜਾਦੂ-ਟੂਣਾ, ਵੈਰ, ਝਗੜੇ, ਈਰਖਾ, ਕ੍ਰੋਧ, ਸੁਆਰਥ, ਫੁੱਟਾਂ, ਧੜੇਬਾਜ਼ੀਆਂ,