Galatians 5:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਮਰਤਾ ਅਤੇ ਸੰਜਮ । ਅਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਵਿਵਸਥਾ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਮਲਤਾ ਅਤੇ ਸਵੈ-ਨਿਯੰਤਰਣ। ਅਜਿਹੀਆਂ ਚੀਜ਼ਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਰਮਾਈ, ਸੰਜਮ। ਇਹੋ ਜੇਹਿਆਂ ਗੱਲਾਂ ਦੇ ਵਿਰੁਧ ਕੋਈ ਸ਼ਰਾ ਨਹੀਂ ਹੈ
Punjabi ERV
ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹਡ਼ਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
حلِیمی پرہیزگاری اے۔ اجیہاں کمّاں دے برخلاف کوئی شریعت نئیں۔
Punjabi Standard Bible (Punjabi Standard Bible) 2023
ਨਿਮਰਤਾ ਅਤੇ ਸੰਜਮ। ਅਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।