Galatians 5:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਮਸੀਹ ਯਿਸੂ ਦੇ ਹਨ ਉਹਨਾਂ ਨੇ ਆਪਣੇ ਸਰੀਰ ਨੂੰ ਇਸ ਦੀਆਂ ਵਾਸ਼ਨਾਵਾਂ ਅਤੇ ਇੱਛਾਵਾਂ ਸਮੇਤ ਸਲੀਬ ਉੱਤੇ ਚੜ੍ਹਾ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜੇ ਮਸੀਹ ਯਿਸ਼ੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਂ ਅਤੇ ਵਿਸ਼ਿਆਂ ਸਣੇ ਸਲੀਬ ਉੱਤੇ ਚਾੜ੍ਹ ਦਿੱਤਾ।।
Punjabi ERV
ਜਿਹਡ਼ੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے مسِیح یِسُوع دے نیں۔ اوہناں جِسم نُوں اوہدیاں چاہواں تے خواہشاں سَنے سُولی چاڑھ دِتّا اے۔
Punjabi Standard Bible (Punjabi Standard Bible) 2023
ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਇਸ ਦੀਆਂ ਕਾਮਨਾਵਾਂ ਅਤੇ ਲਾਲਸਾਵਾਂ ਸਹਿਤ ਸਲੀਬ 'ਤੇ ਚੜ੍ਹਾ ਦਿੱਤਾ ਹੈ।