Galatians 5:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਾਰ ਫਿਰ ਮੈਂ ਹਰ ਇੱਕ ਸੁੰਨਤ ਕਰਵਾਉਣ ਵਾਲੇ ਨੂੰ ਚਿਤਾਵਨੀ ਦਿੰਦਾ ਹਾਂ ਕਿ ਉਸ ਦੇ ਲਈ ਸਾਰੀ ਵਿਵਸਥਾ ਨੂੰ ਪੂਰਾ ਕਰਨਾ ਜ਼ਰੂਰੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੁਬਾਰਾ ਫਿਰ ਮੈਂ ਹਰ ਉਸ ਆਦਮੀ ਨੂੰ ਕਹਿੰਦਾ ਹਾਂ ਜੋ ਆਪਣੇ ਆਪ ਦੀ ਸੁੰਨਤ ਕਰਵਾਉਂਦਾ ਹੈ ਕਿ ਉਸ ਨੂੰ ਪੂਰੀ ਬਿਵਸਥਾ ਦੀ ਪਾਲਣਾ ਕਰਨ ਦੀ ਜ਼ਿੰਮੇਵਾਰ ਸਮਝਣੀ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫੇਰ ਸਾਖੀ ਭਰਦਾ ਹਾਂ ਜੋ ਉਹ ਸਾਰੀ ਸ਼ਰਾ ਨੂੰ ਪੂਰਿਆਂ ਕਰਨ ਦਾ ਕਰਜਾਈ ਹੈ
Punjabi ERV
ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں مَیں ہر اِک سُنتی بہن والے اگّے فیر گواہی دینا آں۔ پئی ساری شریعت اُتّے عمل کرنا اوہدا فرض اے۔
Punjabi Standard Bible (Punjabi Standard Bible) 2023
ਸਗੋਂ ਮੈਂ ਹਰੇਕ ਮਨੁੱਖ ਨੂੰ ਜਿਹੜਾ ਸੁੰਨਤ ਕਰਾਉਂਦਾ ਹੈ ਫੇਰ ਤੋਂ ਜਤਾਉਂਦਾ ਹਾਂ ਕਿ ਉਹ ਸਾਰੀ ਬਿਵਸਥਾ ਨੂੰ ਪੂਰਾ ਕਰਨ ਲਈ ਪਾਬੰਦ ਹੈ।