Galatians 5:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਭਰਮਾਉਣਾ ਤੁਹਾਨੂੰ ਸੱਦਣ ਵਾਲੇ ਪਰਮੇਸ਼ਰ ਵੱਲੋਂ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਦੀ ਪ੍ਰੇਰਣਾ ਤੁਹਾਡੇ ਸੱਦਣ ਵਾਲੇ ਪਰਮੇਸ਼ਵਰ ਦੀ ਵੱਲੋਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਖਚਰ ਵਿਦਿਆ ਤੁਹਾਡੇ ਸੱਦਣ ਵਾਲੇ ਦੀ ਵੱਲੋ ਨਹੀਂ
Punjabi ERV
ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ چُک تُہاڈے سَدّن والے ولّوں نئیں؟
Punjabi Standard Bible (Punjabi Standard Bible) 2023
ਇਹ ਸਿੱਖਿਆ ਤੁਹਾਡੇ ਬੁਲਾਉਣ ਵਾਲੇ ਦੀ ਵੱਲੋਂ ਨਹੀਂ ਹੈ।