Galatians 6:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਿੱਥੇ ਵੀ ਸਾਨੂੰ ਮੌਕਾ ਮਿਲੇ, ਹਰ ਕਿਸੇ ਨਾਲ ਭਲਾਈ ਕਰੀਏ । ਖ਼ਾਸ ਕਰਕੇ ਉਹਨਾਂ ਨਾਲ ਜਿਹਨਾਂ ਦਾ ਸੰਬੰਧ ਕਲੀਸਿਯਾ ਦੇ ਨਾਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜਿਵੇਂ ਕਿ ਸਾਡੇ ਕੋਲ ਮੌਕਾ ਹੈ, ਆਓ ਅਸੀਂ ਸਾਰੇ ਲੋਕਾਂ ਦਾ ਭਲਾ ਕਰੀਏ, ਖ਼ਾਸ ਕਰ ਉਨ੍ਹਾਂ ਲਈ ਜੋ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸਬੰਧਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਨਿਜ ਕਰਕੇ ਨਿਹਚਾਵਾਨਾਂ ਦੇ ਨਾਲ।।
Punjabi ERV
ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹਡ਼ੇ ਆਸਥਾਵਾਨਾਂ ਦੇ ਪਰਿਵਾਰ ਨਾਲ ਸੰਬੰਧ ਰਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جدوں موقع مِلے۔ ساریاں نال نیکی کریئے۔ خاص کر اِیمانداراں نال۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਵੀ ਸਾਨੂੰ ਮੌਕਾ ਮਿਲੇ ਤਾਂ ਅਸੀਂ ਸਾਰਿਆਂ ਨਾਲ ਭਲਾਈ ਕਰੀਏ, ਪਰ ਖਾਸ ਕਰਕੇ ਵਿਸ਼ਵਾਸੀਆਂ ਨਾਲ।