Galatians 6:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸਲ ਵਿੱਚ ਮਹੱਤਵ ਸੁੰਨਤ ਜਾਂ ਅਸੁੰਨਤ ਦਾ ਨਹੀਂ ਸਗੋਂ ਨਵੇਂ ਜਨਮ ਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾ ਤਾਂ ਸੁੰਨਤ ਅਤੇ ਨਾ ਹੀ ਅਸੁੰਨਤ ਦਾ ਕੁਝ ਮਤਲਬ ਵੀ ਹੈ; ਸਗੋਂ ਨਵੀਂ ਸ੍ਰਿਸ਼ਟੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ ਸਗੋਂ ਨਵੀਂ ਸਰਿਸ਼ਟ
Punjabi ERV
ਇਹ ਗੱਲ ਕੋਈ ਮਹੱਤਵ ਨਹੀਂ ਰਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو نا تے سُنتی بہنا ای کوئی شے اے۔ تے نا سُنتی نا بہنا۔ پر نَوِیں سِریوں جمّنا۔
Punjabi Standard Bible (Punjabi Standard Bible) 2023
ਕਿਉਂਕਿ ਨਾ ਤਾਂ ਸੁੰਨਤ ਦਾ ਕੁਝ ਮਹੱਤਵ ਹੈ ਅਤੇ ਨਾ ਅਸੁੰਨਤ ਦਾ, ਪਰ ਕੇਵਲ ਨਵੀਂ ਸ੍ਰਿਸ਼ਟੀ ਦਾ।