Galatians 6:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੱਗੇ ਤੋਂ ਮੈਨੂੰ ਕੋਈ ਦੁੱਖ ਨਾ ਦੇਵੇ ਕਿਉਂਕਿ ਮੇਰੇ ਸਰੀਰ ਉੱਤੇ ਯਿਸੂ ਦੇ ਜ਼ਖਮਾਂ ਦੇ ਨਿਸ਼ਾਨ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਸਰੀਰ ਉੱਤੇ ਯਿਸ਼ੂ ਦੇ ਨਿਸ਼ਾਨਾ ਨੂੰ ਲਈ ਫਿਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਗਾਹਾਂ ਨੂੰ ਕੋਈ ਮੈਨੂੰ ਦੁਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹੀ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।।
Punjabi ERV
ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸ਼ਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایدوں اگّے کوئی مَینُوں دُکھ نا دے کیوں جو مَیں اپنے بدن اُتّے یِسُوع دے داغ لئی پِھرنا آں۔
Punjabi Standard Bible (Punjabi Standard Bible) 2023
ਹੁਣ ਤੋਂ ਕੋਈ ਮੈਨੂੰ ਦੁੱਖ ਨਾ ਦੇਵੇ, ਕਿਉਂਕਿ ਮੈਂ ਯਿਸੂ ਦੇ ਦਾਗਾਂ ਨੂੰ ਆਪਣੇ ਸਰੀਰ ਉੱਤੇ ਲਈ ਫਿਰਦਾ ਹਾਂ।