Galatians 6:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ । ਆਮੀਨ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣਾਂ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਹੋਵੇ। ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।।
Punjabi ERV
ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! ساڈے خُداوند یِسُوع مسِیح دا فضل تُہاڈی رُوح دے نال رہے۔ آمِین۔
Punjabi Standard Bible (Punjabi Standard Bible) 2023
ਹੇ ਭਾਈਓ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੀ ਆਤਮਾ ਦੇ ਨਾਲ ਬਣੀ ਰਹੇ। ਆਮੀਨ!