Galatians 6:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਦਾ ਭਾਰ ਚੁੱਕੋ । ਇਸ ਤਰ੍ਹਾਂ ਤੁਸੀਂ ਮਸੀਹ ਦੀ ਵਿਵਸਥਾ ਨੂੰ ਪੂਰਾ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ-ਦੂਜੇ ਦਾ ਬੋਝ ਚੁੱਕਣ ਵਿੱਚ ਮਦਦ ਕਰੋ, ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੇ ਬਿਵਸਥਾ ਨੂੰ ਪੂਰਾ ਕਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਇੱਕ ਦੂਏ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਸ਼ਰਾ ਨੂੰ ਪੂਰਿਆਂ ਕਰੋ
Punjabi ERV
ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اِک دُوجے دے بھار وَنڈو تے ایس طرح مسِیح دی شریعت نُوں پُوریاں کرو۔
Punjabi Standard Bible (Punjabi Standard Bible) 2023
ਇੱਕ ਦੂਜੇ ਦੇ ਬੋਝ ਚੁੱਕੋ ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।