Galatians 6:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਆਪ ਨੂੰ ਧੋਖਾ ਨਾ ਦੇਵੋ, ਪਰਮੇਸ਼ਰ ਦਾ ਮਖ਼ੌਲ ਨਹੀਂ ਉਡਾਇਆ ਜਾ ਸਕਦਾ । ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੋਖਾ ਨਾ ਖਾਓ: ਪਰਮੇਸ਼ਵਰ ਦਾ ਮਜ਼ਾਕ ਨਹੀਂ ਉਡਾਇਆ ਜਾਂਦਾ। ਮਨੁੱਖ ਜੋ ਬੀਜਦਾ ਹੈ ਉਹੀ ਵੱਢਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਈਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਸੋਈਓ ਵੱਢੇਗਾ ਭੀ
Punjabi ERV
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹਡ਼ੀਆਂ ਉਹ ਬੀਜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھوکھا نا کھاؤ خُدا دے نال مخَول نئیں کری دا۔ کیوں جو جو کُجھ بندہ بِیجدا اے سوئیو وَڈّھے گا۔
Punjabi Standard Bible (Punjabi Standard Bible) 2023
ਧੋਖਾ ਨਾ ਖਾਓ, ਪਰਮੇਸ਼ਰ ਨੂੰ ਠੱਠਿਆਂ ਵਿੱਚ ਨਹੀਂ ਉਡਾਈਦਾ, ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹੀ ਵੱਢੇਗਾ ਵੀ।