Genesis 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਖੁਸ਼ਕੀ ਨੂੰ ਧਰਤੀ ਆਖਿਆ ਅਤੇ ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।