Genesis 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਨੇ ਅਨਾਜ ਪੈਦਾ ਕਰਨ ਵਾਲਾ ਘਾਹ ਅਤੇ ਪੌਦੇ ਉਗਾਏ ਅਤੇ ਇਸ ਨੇ ਰੁੱਖ ਉਗਾਏ ਜਿਨ੍ਹਾਂ ਤੇ ਬੀਜਾਂ ਵਾਲੇ ਫ਼ਲ ਸਨ। ਹਰ ਪੌਦੇ ਨੇ ਆਪਣੀ ਕਿਸਮ ਦੇ ਬੀਜ ਬਣਾਏ। ਅਤੇ ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਧਰਤੀ ਨੇ ਘਾਹ ਤੇ ਬੀ ਵਾਲਾ ਸਾਗ ਪੱਤ ਉਹ ਦੀ ਜਿਨਸ ਦੇ ਅਨੁਸਾਰ ਤੇ ਫਲਦਾਰ ਬਿਰਛ ਜਿਨ੍ਹਾਂ ਦੇ ਵਿੱਚ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਹੈ ਉਗਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।