Genesis 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਰੌਸ਼ਨੀਆਂ ਧਰਤੀ ਉੱਤੇ ਰੌਸ਼ਨੀ ਚਮਕਾਉਣ ਲਈ ਅਕਾਸ਼ ਵਿੱਚ ਹੋਣਗੀਆਂ।” ਅਤੇ ਇਹੀ ਵਾਪਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਭਈ ਓਹ ਧਰਤੀ ਉੱਤੇ ਚਾਨਣ ਕਰਨ ਅਤੇ ਓਵੇਂ ਹੀ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।