Genesis 1:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਧਰਤੀ ਉੱਤੇ ਚਮਕਣ ਲਈ ਅਕਾਸ਼ ਵਿੱਚ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਭਈ ਧਰਤੀ ਉੱਤੇ ਚਾਨਣ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ