Genesis 1:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਧਰਤੀ ਬਿਲਕੁਲ ਸੱਖਣੀ ਸੀ; ਧਰਤੀ ਉੱਤੇ ਕੁਝ ਵੀ ਨਹੀਂ ਸੀ। ਹਨੇਰੇ ਨੇ ਸਮੁੰਦਰ ਨੂੰ ਕੱਜਿਆ ਹੋਇਆ ਸੀ, ਅਤੇ ਪਰਮੇਸ਼ੁਰ ਦਾ ਆਤਮਾ ਪਾਣੀ ਉੱਤੇ ਚੱਲਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਬੇਡੌਲ ਤੇ ਸੁੰਞੀ ਸੀ ਅਤੇ ਡੁੰਘਿਆਈ ਉੱਤੇ ਅਨ੍ਹੇਰਾ ਸੀ ਅਤੇ ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਸੇਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।