Genesis 1:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਵਿਸ਼ਾਲ ਸਮੁੰਦਰੀ ਜਾਨਵਰਾਂ ਅਤੇ ਹਰ ਤਰ੍ਹਾਂ ਦੇ ਜੀਵਿਤ ਪ੍ਰਾਣੀਆਂ ਦੀ ਸਾਜਨਾ ਕੀਤੀ ਜੋ ਸਮੁੰਦਰ ਵਿੱਚ ਵਿੱਚਰਦੇ ਹਨ। ਪਰਮੇਸ਼ੁਰ ਨੇ ਅਕਾਸ਼ ਵਿੱਚ ਉੱਡਣ ਵਾਲੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਸਾਜਿਆ। ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਵੱਡੇ ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਜਿਨਸ ਅਨੁਸਾਰ ਪਾਣੀ ਭਰ ਗਏ ਉਤਪਤ ਕੀਤਾ, ਨਾਲੇ ਸਾਰੇ ਪੰਖ ਪੰਛੀਆਂ ਨੂੰ ਵੀ ਉਨ੍ਹਾਂ ਦੀ ਜਿਨਸ ਅਨੁਸਾਰ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।