Genesis 1:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਨ੍ਹਾਂ ਜਾਨਵਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨ ਅਤੇ ਸਮੁੰਦਰ ਨੂੰ ਭਰ ਦੇਣ ਲਈ ਆਖਿਆ ਅਤੇ ਪਰਮੇਸ਼ੁਰ ਨੇ ਧਰਤੀ ਉਤਲੇ ਪੰਛੀਆਂ ਨੂੰ ਹੋਰ ਅਨੇਕਾਂ ਪੰਛੀ ਪੈਦਾ ਕਰਨ ਲਈ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਇਹ ਆਖਕੇ ਉਨ੍ਹਾਂ ਨੂੰ ਅਸੀਸ ਦਿੱਤੀ ਭਈ ਫਲੋ ਤੇ ਵੱਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।