Genesis 1:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਪੰਜਵਾਂ ਦਿਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸੰਝ ਤੇ ਸਵੇਰ ਪੰਜਵਾ ਦਿਨ ਹੋਇਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।