Genesis 1:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਹਰ ਪ੍ਰਕਾਰ ਦੇ ਜੀਵਿਤ ਪ੍ਰਾਣੀਆਂ ਨੂੰ ਪੈਦਾ ਕਰੇ। ਇੱਥੇ ਹਰ ਪ੍ਰਕਾਰ ਦੇ ਪਾਲਤੂ ਅਤੇ ਰੀਂਗਣ ਵਾਲੇ ਜਾਨਵਰ ਅਤੇ ਜੰਗਲੀ ਜਾਨਵਰ ਹੋਣ।” ਇਹੀ ਕੁਝ ਵਾਪਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਉੱਤੇ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਤੇ ਡੰਗਰਾਂ ਨੂੰ ਅਰ ਘਿੱਸਰਨ ਵਾਲਿਆਂ ਨੂੰ ਅਰ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਉਪਜਾਵੇ ਅਤੇ ਓਵੇਂ ਹੀ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।