Genesis 1:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਸ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।