Genesis 1:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਰ ਵੱਧੋ ਅਤੇ ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ ਉੱਤੇ ਅਰ ਅਕਾਸ਼ ਦਿਆਂ ਪੰਛੀਆਂ ਉੱਤੇ ਅਰ ਸਾਰੇ ਧਰਤੀ ਪੁਰ ਘਿੱਸਰਨ ਵਾਲਿਆਂ ਜੀਆਂ ਉੱਤੇ ਰਾਜ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।