Genesis 1:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਆਖਿਆ, “ਪਾਣੀ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਵਾਯੂਮੰਡਲ ਹੋਵੇ!”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਿਆਂ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ।