Genesis 1:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਵਾਯੂਮੰਡਲ ਸਾਜਿਆ ਅਤੇ ਵਾਯੂਮੰਡਲ ਦੇ ਹੇਠਲੇ ਪਾਣੀ ਨੂੰ ਵਾਯੂਮੰਡਲ ਦੇ ਉੱਪਰ ਪਾਣੀ ਤੋਂ ਵੱਖ ਕੀਤਾ। ਇਹੀ ਕੁਝ ਵਾਪਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਓਵੇਂ ਹੀ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।