Genesis 10:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਨੂਹ ਦੇ ਪੁੱਤ੍ਰਾਂ ਸ਼ੇਮ, ਹਾਮ ਅਰ ਯਾਫਥ ਦੀਆਂ ਕੁਲਪਤ੍ਰੀਆਂ ਹਨ ਅਤੇ ਪਰਲੋ ਦੇ ਪਿੱਛੋਂ ਉਨ੍ਹਾਂ ਤੋਂ ਪੁੱਤ੍ਰ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।