Genesis 10:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇਸ ਤੋਂ ਅੱਸ਼ੂਰ ਨਿੱਕਲਿਆ ਅਤੇ ਉਸ ਨੇ ਨੀਨਵਾਹ ਅਰ ਰਹੋਬੋਥ-ਈਰ ਅਰ ਕਾਲਹ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,