Genesis 10:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨੀਨਵਾਹ ਅਰ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ।