Genesis 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਤਰੂਸੀ ਅਰ ਕੁਸਲੂਹੀ ਜਿਨ੍ਹਾਂ ਤੋਂ ਫਲਿਸਤੀ ਨਿੱਕਲੇ ਅਰ ਕਫਤੋਰੀ ਜੰਮੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)