Genesis 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ। ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਰਵਾਦੀ ਅਰ ਸਮਾਰੀ ਅਰ ਹਮਾਤੀ ਅਤੇ ਏਸ ਤੋਂ ਪਿੱਛੋਂ ਕਨਾਨੀਆਂ ਦੇ ਘਰਾਣੇ ਖਿੰਡ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ।